Job 27:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਬਦ ਆਦਮੀ ਨੂੰ ਚਾਂਦੀ ਦਾ ਇੱਕ ਅਜਿਹਾ ਢੇਰ ਮਿਲ ਸੱਕਦਾ ਜੋ ਉਸ ਲਈ ਗੰਦਗੀ ਵਾਂਗ ਹੋਵੇ। ਉਸ ਕੋਲ ਇੰਨੇ ਕੱਪੜੇ ਹੋ ਸੱਕਦੇ ਹਨ ਜੋ ਉਸ ਲਈ ਮਿੱਟੀ ਦੇ ਢੇਰਾਂ ਵਾਂਗ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਖ਼ਾਕ ਵਾਂਙੁ ਚਾਂਦੀ ਦੇ ਢੇਰ ਨਾ ਲਵੇ, ਅਤੇ ਮਿੱਟੀ ਵਾਂਙੁ ਬਸਤ੍ਰ ਤਿਆਰ ਕਰੇ,-
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ, ਅਤੇ ਮਿੱਟੀ ਦੇ ਢੇਰਾਂ ਵਾਂਗੂੰ ਬਸਤਰ ਤਿਆਰ ਕਰੇ,