Job 27:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਨੇਕ ਬੰਦੇ ਨੂੰ ਆਪਣੇ ਬਸਤਰ ਮਿਲਣਗੇ। ਬੇਗੁਨਾਹ ਨੂੰ ਉਸਦੀ ਗੱਦੀ ਮਿਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਿਆਰ ਤਾਂ ਕਰੇ ਪਰ ਪਾਉਣਗੇ ਉਹ ਨੂੰ ਧਰਮੀ ਅਤੇ ਉਹ ਚਾਂਦੀ ਬੇਦੋਸ਼ੇ ਵੰਡ ਲੈਣਗੇ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਿਆਰ ਤਾਂ ਕਰਾਵੇਗਾ ਪਰ ਧਰਮੀ ਉਸ ਨੂੰ ਪਾਉਣਗੇ, ਅਤੇ ਉਹ ਦੀ ਚਾਂਦੀ ਬੇਦੋਸ਼ੇ ਆਪਸ ਵਿੱਚ ਵੰਡ ਲੈਣਗੇ।