Job 27:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੱਚਮੁੱਚ ਹੀ ਪਰਮੇਸ਼ੁਰ ਜਿਉਂਦਾ ਹੈ। ਅਤੇ ਜਿਵੇਂ ਸੱਚਮੁੱਚ ਵਿੱਚ ਪਰਮੇਸ਼ੁਰ ਜਿਉਂਦਾ ਹੈ ਉਸ ਨੇ ਸੱਚਮੁੱਚ ਵਿੱਚ ਮੇਰੇ ਨਾਲ ਅਨਿਆਂ ਕੀਤਾ ਹੈ। ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੇੇੇਰੇ ਜੀਵਨ ਵਿੱਚ ਕੜਵਾਹਟ ਭਰ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੀਉਂਦੇ ਪਰਮੇਸ਼ੁਰ ਦੀ ਸੌਂਹ ਜਿਸ ਮੇਰਾ ਨਿਆਉਂ ਪਲਟਾ ਦਿੱਤਾ, ਨਾਲੇ ਸਰਬ ਸ਼ਕਤੀਮਾਨ ਦੀ ਜਿਸ ਮੇਰੀ ਜਾਨ ਨੂੰ ਕੌੜਾ ਕੀਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੀਉਂਦੇ ਪਰਮੇਸ਼ੁਰ ਦੀ ਸਹੁੰ ਜਿਸ ਨੇ ਮੇਰਾ ਨਿਆਂ ਪਲਟਾ ਦਿੱਤਾ, ਨਾਲੇ ਸਰਬ ਸ਼ਕਤੀਮਾਨ ਦੀ ਜਿਸ ਨੇ ਮੇਰੀ ਜਾਨ ਨੂੰ ਕੌੜਾ ਕੀਤਾ!