Job 27:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਬੁਰਾ ਬੰਦਾ ਤੂਫ਼ਾਨ ਦੀ ਸ਼ਕਤੀ ਕੋਲੋਂ ਦੌੜਨ ਦੀ ਕੋਸ਼ਿਸ਼ ਕਰੇ। ਪਰ ਤੂਫ਼ਾਨ ਉਸ ਉੱਤੇ ਨਿਰਦਈ ਹੋਕੇ ਬਪੇੜੇ ਮਾਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਉੱਤੇ ਤਰਸ ਖਾਧੇ ਬਿਨਾ ਆਪਣੇ ਆਪ ਨੂੰ ਸੁੱਟੇਗੀ, ਉਹ ਉਸ ਦੇ ਹੱਥੋਂ ਸਿਰ ਤੇ ਪੈਰ ਰੱਖ ਕੇ ਨੱਠੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਪਰਮੇਸ਼ੁਰ ਬਿਨ੍ਹਾਂ ਤਰਸ ਖਾਧੇ ਉਸ ਉੱਤੇ ਬਿਪਤਾ ਪਵੇਗਾ, ਉਹ ਉਸ ਦੇ ਹੱਥੋਂ ਨੱਠੇਗਾ।