Job 27:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕਦੇ ਵੀ ਸ੍ਵੀਕਾਰ ਨਹੀਂ ਕਰਾਂਗਾ ਕਿ ਤੁਸੀਂ ਲੋਕ ਸਹੀ ਹੋ। ਮੈਂ ਆਪਣੇ ਮਰਨ ਦਿਹਾੜੇ ਤੀਕ ਆਖਦਾ ਰਹਾਂਗਾ ਕਿ ਮੈਂ ਬੇਗੁਨਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਮੈਥੋਂ ਦੁਰ ਹੋਵੇ ਕਿ ਮੈਂ ਤੁਹਾਨੂੰ ਧਰਮੀ ਠਹਿਰਾਵਾਂ, ਮੈਂ ਆਪਣੇ ਮਰਨ ਤੀਕ ਆਪਣੀ ਖਰਿਆਈ ਨਾ ਛੱਡਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮੈਥੋਂ ਦੂਰ ਹੋਵੇ ਕਿ ਮੈਂ ਤੁਹਾਨੂੰ ਧਰਮੀ ਠਹਿਰਾਵਾਂ, ਮੈਂ ਆਪਣੇ ਮਰਨ ਤੱਕ ਆਪਣੀ ਖਰਿਆਈ ਨੂੰ ਨਾ ਛੱਡਾਂਗਾ।