Job 27:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੀ ਮਾਸੂਮੀਅਤ ਨੂੰ ਘੁੱਟ ਕੇ ਫ਼ੜੀ ਰੱਖਾਂਗਾ। ਮੈਂ ਕਦੇ ਵੀ ਨੇਕ ਜੀਵਨ ਜਿਉਣੋ ਨਹੀਂ ਹਟਾਂਗਾ। ਮੇਰਾ ਜ਼ਮੀਰ ਕਦੇ ਵੀ ਮੈਨੂੰ ਪਰੇਸ਼ਾਨ ਨਹੀਂ ਕਰੇਗਾ ਜਦੋਂ ਤੀਕ ਮੈਂ ਜਿਉਂਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣਾ ਧਰਮ ਤਕੜਾਈ ਨਾਲ ਫੜਿਆ, ਅਤੇ ਉਹ ਨੂੰ ਨਾ ਜਾਣ ਦਿਆਂਗਾ, ਮੇਰਾ ਦਿਲ ਮੈਨੂੰ ਉਮਰ ਭਰ ਉਲਾਹਮਾ ਨਾ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਧਰਮ ਤਕੜਾਈ ਨਾਲ ਫੜ੍ਹਿਆ, ਅਤੇ ਉਹ ਨੂੰ ਨਾ ਜਾਣ ਦਿਆਂਗਾ, ਮੇਰਾ ਦਿਲ ਮੈਨੂੰ ਉਮਰ ਭਰ ਉਲਾਹਮਾ ਨਾ ਦੇਵੇਗਾ।