Job 27:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ ਤਾਂ ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਉਹ ਮਰ ਜਾਵੇਗਾ। ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਪਰਮੇਸ਼ੁਰ ਉਸ ਕੋਲੋਂ ਜੀਵਨ ਖੋਹ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਸਤਕ ਨੂੰ ਕੀ ਆਸ਼ਾ ਹੈ ਜਦ ਉਹ ਕੱਟਿਆ ਜਾਵੇ, ਜਦ ਪਰਮੇਸ਼ੁਰ ਉਹ ਦੀ ਜਾਨ ਲੈ ਲਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਪਰਮੇਸ਼ੁਰ ਭਗਤੀਹੀਣ ਦੀ ਜਾਨ ਲੈ ਲਵੇ ਤਦ ਉਸ ਨੂੰ ਕੀ ਆਸ ਹੈ ਅਤੇ ਉਸ ਦੇ ਕੁਧਰਮ ਨਾਲ ਇਕੱਠੇ ਕੀਤੇ ਮਾਲ ਨੂੰ ਵੀ ਲੈ ਲਵੇ?