Job 28:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਜ਼ਦੂਰ ਚੱਟਾਨਾਂ ਦੇ ਵਿੱਚੋਂ ਦੀ ਸੁਰਂਗਾਂ ਖੋਦਦੇ ਨੇ। ਉਹ ਚੱਟਾਨ ਦੇ ਸਾਰੇ ਖਜ਼ਾਨਿਆਂ ਨੂੰ ਤੱਕਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਚਟਾਨਾਂ ਵਿੱਚ ਨਾਲੇ ਖੋਦਦਾ ਹੈ, ਅਤੇ ਉਹ ਦੀ ਅੱਖ ਹਰ ਬਹੁਮੁੱਲੀ ਵਸਤ ਵੇਖਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚੱਟਾਨਾਂ ਵਿੱਚ ਨਾਲੇ ਖੋਦਦਾ ਹੈ ਅਤੇ ਉਹ ਦੀ ਅੱਖ ਹਰੇਕ ਬਹੁਮੁੱਲੀ ਵਸਤੂ ਨੂੰ ਵੇਖਦੀ ਹੈ।