Job 28:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਮੇ ਪਾਣੀ ਨੂੰ ਰੋਕਣ ਲਈ ਬੰਨ੍ਹ ਉਸਾਰਦੇ ਨੇ। ਉਹ ਛੁਪੀਆਂ ਚੀਜ਼ਾਂ ਨੂੰ ਰੋਸ਼ਨੀ ਵਿੱਚ ਲਿਆਉਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨਦੀਆਂ ਨੂੰ ਬੁੰਨ੍ਹ ਦਿੰਦਾ ਹੈ ਭਈ ਉਹ ਚੋਂਦੀਆਂ ਵੀ ਨਹੀਂ, ਅਤੇ ਛਿਪੀ ਹੋਈ ਚੀਜ਼ ਨੂੰ ਚਾਨਣ ਵਿੱਚ ਲੈ ਆਉਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਦੀਆਂ ਨੂੰ ਬੰਨ੍ਹ ਦਿੰਦਾ ਹੈ ਕਿ ਉਹ ਚੋਂਦੀਆਂ ਵੀ ਨਹੀਂ, ਅਤੇ ਛਿਪੀ ਹੋਈ ਚੀਜ਼ ਨੂੰ ਚਾਨਣ ਵਿੱਚ ਲੈ ਆਉਂਦਾ ਹੈ।