Job 28:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਿਆਣਪ ਨੂੰ ਉਫੀਰ ਦੇ ਸੋਨੇ ਨਾਲ ਜਾਂ ਕੀਮਤੀ ਸੁਲੇਮਾਨੀ ਜਾਂ ਨੀਲਮ ਨਾਲ ਨਹੀਂ ਖਰੀਦ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਓਫ਼ੀਰ ਦੇ ਸੋਨੇ ਤੋਂ ਉਹ ਦੀ ਕੀਮਤ ਨਹੀਂ ਭਰ ਹੁੰਦੀ, ਨਾ ਬਹੁਮੁੱਲੇ ਸੁਲੇਮਾਨੀ ਤੋਂ, ਨਾ ਨੀਲਮ ਤੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਫੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ, ਨਾ ਬਹੁਮੁੱਲੇ ਸੁਲੇਮਾਨੀ ਪੱਥਰ ਤੋਂ, ਨਾ ਨੀਲਮ ਤੋਂ।