Job 28:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਸੋਨੇ ਜਾਂ ਬਿਲੌਰ ਤੋਂ ਵੱਧੇਰੇ ਮੁੱਲਵਾਨ ਹੈ। ਸੋਨੇ ਵਿੱਚ ਜੜੇ ਕੀਮਤੀ ਹੀਰੇ ਸਿਆਣਪ ਨੂੰ ਨਹੀਂ ਖਰੀਦ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਸੋਨਾ ਤੇ ਕੱਚ ਉਹ ਦੇ ਤੁੱਲ ਨਹੀਂ ਹੋ ਸੱਕਦੇ ਹਨ, ਨਾ ਕੁੰਦਨ ਸੋਨੇ ਦੇ ਗਹਿਣੇ ਉਹ ਦੇ ਬਦਲੇ ਆ ਸੱਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ, ਨਾ ਉਹ ਕੁੰਦਨ ਸੋਨੇ ਦੇ ਗਹਿਣਿਆਂ ਦੇ ਬਦਲੇ ਮਿਲ ਸਕਦੀ ਹੈ।