Job 28:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਮੂਂਗੇ ਜਾਂ ਜੈਸਪਰ ਤੋਂ ਵੱਧੇਰੇ ਕੀਮਤੀ ਹੈ। ਸਿਆਣਪ ਮਨਕਿਆਂ ਨਾਲੋਂ ਵੱਧੇਰੇ ਕੀਮਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੂੰਗੇ ਅਤੇ ਬਲੌਰ ਦਾ ਨਾਉਂ ਹੀ ਕੀ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੱਧ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ।