Job 28:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕੀਂ ਧਰਤੀ ਵਿੱਚੋਂ ਲੋਹਾ ਕੱਢਦੇ ਨੇ। ਪੱਥਰ ਤੋਂ ਤਾਂਬਾ ਪਿਘਲਾਇਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ, ਅਤੇ ਪੱਥਰ ਢਲ ਕੇ ਤਾਂਬਾ ਹੋ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ, ਅਤੇ ਧਾਤੂ ਨੂੰ ਢਾਲ਼ ਕੇ ਤਾਂਬਾ ਬਣਾਇਆ ਜਾਂਦਾ ਹੈ।