Job 28:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਸਿਆਣਪ ਕਿਬੋਁ ਆਉਂਦੀ ਹੈ? ਅਸੀਂ ਸਮਝ ਨੂੰ ਕਿੱਥੋ ਲੱਭ ਸੱਕਦੇ ਹਾਂ?
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਫੇਰ ਕਿੱਥੋਂ ਆਉਂਦੀ ਅਤੇ ਸਮਝ ਦਾ ਥਾਂ ਕਿੱਥੇ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਫੇਰ ਕਿੱਥੋਂ ਆਉਂਦੀ ਹੈ, ਅਤੇ ਸਮਝ ਦਾ ਥਾਂ ਕਿੱਥੇ ਹੈ?