Job 28:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੌਤ ਅਤੇ ਤਬਾਹੀ ਆਖਦੀ ਹੈ। ‘ਅਸੀਂ ਸਿਆਣਪ ਨਹੀਂ ਲੱਭੀ, ਅਜੇ ਅਸੀਂ ਇਸ ਬਾਰੇ ਸਿਰਫ਼ ਅਫ਼ਵਾਹਾਂ ਹੀ ਸੁਣੀਆਂ ਨੇ।’
Punjabi Bible 2016 - ਪਵਿੱਤਰ ਬਾਈਬਲ O.V.
ਹਲਾਕਤ ਤੇ ਮੌਤ ਆਖਦੀਆਂ ਹਨ, \ਅਸਾਂ ਉਹ ਦੀ ਅਵਾਈ ਆਪਣੀਂ ਕੰਨੀਂ ਸੁਣੀ ਹੈ\।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਨਾਸ਼ ਤੇ ਮੌਤ ਆਖਦੀਆਂ ਹਨ, “ਅਸੀਂ ਸਿਰਫ਼ ਉਹ ਦੀ ਚਰਚਾ ਸੁਣੀ ਹੈ।”