Job 28:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਿਰਫ਼ ਪਰਮੇਸ਼ੁਰ ਸਿਆਣਪ ਦਾ ਰਾਹ ਜਾਣਦਾ ਹੈ। ਸਿਰਫ਼ ਪਰਮੇਸ਼ੁਰ ਜਾਣਦਾ ਹੈ ਕਿ ਸਿਆਣਪ ਕਿੱਥੋ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ, ਅਤੇ ਉਹ ਉਸ ਦਾ ਥਾਂ ਜਾਣਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ, ਅਤੇ ਉਹ ਉਸ ਦਾ ਥਾਂ ਜਾਣਦਾ ਹੈ,