Job 28:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਧਰਤੀ ਦੇ ਅੰਤਾਂ ਨੂੰ ਦੇਖ ਸੱਕਦਾ ਹੈ। ਪਰਮੇਸ਼ੁਰ ਅਕਾਸ਼ ਹੇਠਲੀ ਹਰ ਸ਼ੈਅ ਨੂੰ ਦੇਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੀਕ ਨਿਗਾਹ ਕਰਦਾ ਹੈ, ਅਤੇ ਜੋ ਕੁਝ ਅਕਾਸ਼ ਦੇ ਹੇਠ ਹੈ ਉਹ ਵੇਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੱਕ ਨਿਗਾਹ ਮਾਰਦਾ ਹੈ, ਅਤੇ ਜੋ ਕੁਝ ਅਕਾਸ਼ ਦੇ ਹੇਠ ਹੈ ਉਹ ਵੇਖਦਾ ਹੈ।