Job 28:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ ਪਰਮੇਸ਼ੁਰ ਨੇ ਸਿਆਣਪ ਦੇਖੀ ਤੇ ਇਸ ਬਾਰੇ ਸੋਚਿਆ। ਪਰਮੇਸ਼ੁਰ ਨੇ ਵੇਖਿਆ ਕਿ ਸਿਆਣਪ ਕਿੰਨੀ ਮੁੱਲਵਾਨ ਸੀ ਅਤੇ ਸਿਆਣਪ ਨੂੰ ਮਨਜ਼ੂਰੀ ਦਿੱਤੀ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਉਹ ਨੂੰ ਵੇਖਿਆ ਅਤੇ ਦੱਸਿਆ, ਉਹ ਨੇ ਉਹ ਨੂੰ ਕਾਇਆ ਕੀਤਾ ਸਗੋਂ ਉਹ ਨੂੰ ਖੋਜਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਬੁੱਧ ਨੂੰ ਵੇਖਿਆ ਅਤੇ ਦੱਸਿਆ, ਉਸ ਨੇ ਉਹ ਨੂੰ ਕਾਇਮ ਕੀਤਾ ਸਗੋਂ ਉਹ ਨੂੰ ਖ਼ੋਜਿਆ,