Job 28:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੰਗਲੀ ਜਾਨਵਰ ਕਦੇ ਉਨ੍ਹਾਂ ਰਾਹਾਂ ਉੱਤੇ ਨਹੀਂ ਤੁਰੇ, ਕਦੇ ਸ਼ੇਰ ਵੀ ਉਨ੍ਹਾਂ ਰਾਹਾਂ ਉੱਤੇ ਨਹੀਂ ਘੁੰਮੇ।
Punjabi Bible 2016 - ਪਵਿੱਤਰ ਬਾਈਬਲ O.V.
ਮਗਰੂਰ ਦਰਿੰਦੇ ਉਸ ਵਿੱਚ ਨਹੀਂ ਚੱਲੇ ਹਨ, ਨਾ ਬਬਰ ਸ਼ੇਰ ਉਸ ਉੱਤੋਂ ਲੰਘਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘਾਤਕ ਜਾਨਵਰ ਉਸ ਵਿੱਚ ਨਹੀਂ ਚਲੇ ਹਨ, ਨਾ ਬੱਬਰ ਸ਼ੇਰ ਉਸ ਉੱਤੋਂ ਲੰਘਿਆ ਹੈ।