Job 28:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਜ਼ਦੂਰ ਸਭ ਤੋਂ ਸਖਤ ਚੱਟਾਨ ਨੂੰ ਖੋਦਦੇ ਨੇ। ਉਹ ਪਰਬਤਾਂ ਦੇ ਬੱਲੇ ਖੁਦਾਈ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਇਨਸਾਨ ਆਪਣਾ ਹੱਥ ਚਕਮਕ ਉੱਤੇ ਲਾਉਂਦਾ ਹੈ, ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਆਪਣਾ ਹੱਥ ਚਕਮਕ ਪੱਥਰ ਉੱਤੇ ਲਾਉਂਦਾ ਹੈ, ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ।