Job 29:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਮਹੱਤਵਪੂਰਣ ਆਗੂ ਵੀ ਆਪਣੀ ਆਵਾਜ਼ ਧੀਮੀ ਰੱਖਦੇ ਜਦੋਂ ਉਹ ਗੱਲ ਕਰਦੇ ਸਨ। ਹਾਂ, ਇਉਂ ਲੱਗਦਾ ਸੀ ਜਿਵੇਂ ਉਨ੍ਹਾਂ ਦੀਆਂ ਜੀਭਾਂ ਉਨ੍ਹਾਂ ਦੇ ਤਾਲੂਆਂ ਨਾਲ ਜੁੜ ਗਈਆਂ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਹਾਕਮਾਂ ਦੀ ਅਵਾਜ਼ ਚੁੱਪ ਹੋ ਜਾਂਦੀ, ਅਤੇ ਉਨ੍ਹਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ, ਅਤੇ ਉਹਨਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ।