Job 29:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਜਦੋਂ ਕੋਈ ਗਰੀਬ ਆਦਮੀ ਸਹਾਇਤਾ ਲਈ ਪੁਕਾਰ ਕਰਦਾ ਸੀ ਮੈਂ ਉਸ ਦੀ ਸਹਾਇਤਾ ਕੀਤੀ। ਮੈਂ ਉਸ ਬੱਚੇ ਨੂੰ ਸਹਾਇਤਾ ਦਿੱਤੀ ਜਿਹੜਾ ਯਤੀਮ ਸੀ ਤੇ ਜਿਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸਾਂ ਜਦ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦ ਉਹ ਦਾ ਕੋਈ ਸਹਾਇਕ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ।