Job 29:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰਨ ਵਾਲਾ ਆਦਮੀ ਮੈਨੂੰ ਅਸੀਸ ਦਿੰਦਾ ਸੀ। ਮੈਂ ਉਨ੍ਹਾਂ ਵਿਧਵਾਵਾਂ ਦੀ ਸਹਾਇਤਾ ਕੀਤੀ ਜਿਹੜੀਆਂ ਲੋੜਵਂਦ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਸ ਹੋਣ ਵਾਲੇ ਦੀ ਬਰਕਤ ਮੇਰੇ ਉੱਤੇ ਆਉਂਦੀ ਸੀ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ।