Job 29:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੀਵਨ ਦਾ ਸਹੀ ਢੰਗ ਮੇਰੇ ਕੱਪੜਿਆਂ ਵਾਂਗ ਸੀ ਅਤੇ ਨਿਰਪੱਖਤਾ ਮੇਰੇ ਚੋਲੇ ਤੇ ਪਗੜੀ ਵਾਂਗ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਉਂ ਚੋਗੇ ਤੇ ਅਮਾਮੇ ਜਿਹਾ ਸੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ,