Job 29:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕੰਗਾਲਾਂ ਲਈ ਪਿਤਾ ਸਾਂ, ਅਤੇ ਮੈਂ ਆਪਣੇ ਨਾਵਾਕਿਫ ਦੇ ਮੁੱਕਦਮੇ ਦੀ ਵੀ ਪੜਤਾਲ ਕਰਦਾ ਸਾਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ