Job 29:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਹਮੇਸ਼ਾ ਸੋਚਦਾ ਸਾਂ ਕਿ ਮੈਂ ਆਪਣੇ ਦੁਆਲੇ ਆਪਣਾ ਪਰਿਵਾਰ ਦੇਖਦਿਆਂ, ਬੁੱਢਾਪੇ ਵੱਲ ਵੱਧਦਿਆਂ ਲੰਮਾ ਜੀਵਨ ਜੀਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਆਖਿਆ, ਮੈਂ ਆਪਣੀ ਕੁੱਲੀ ਵਿੱਚ ਮਰਾਂਗਾ, ਆਪਣੇ ਦਿਨ ਰੇਤ ਜਿੰਨੇ ਵਧਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ ਅਤੇ ਮੈਂ ਆਪਣੇ ਵਸੇਬੇ ਵਿੱਚ ਮਰਾਂਗਾ।