Job 29:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕਾਸ਼ ਮੇਰਾ ਜੀਵਨ ਹੁੰਦਾ ਜਿਵੇਂ ਇਹ ਕੁਝ ਮਹੀਨੇ ਪਹਿਲਾਂ ਸੀ। ਉਸ ਵੇਲੇ, ਪਰਮੇਸ਼ੁਰ ਨੇ ਮੇਰਾ ਖਿਆਲ ਰੱਖਿਆ ਅਤੇ ਮੇਰੀ ਦੇਖ-ਭਾਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਮੈਂ ਹੁੰਦਾ ਜਿਵੇਂ ਪਰਾਚੀਨ ਮਹੀਨਿਆਂ ਵਿੱਚ, ਜਿਵੇਂ ਉਨ੍ਹੀਂ ਦਿਨੀਂ ਜਦ ਪਰਮੇਸ਼ੁਰ ਮੇਰੀ ਪਾਲਨਾ ਕਰਦਾ ਸੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ, ਜਿਵੇਂ ਉਨ੍ਹਾਂ ਦਿਨਾਂ ਵਿੱਚ ਜਦ ਪਰਮੇਸ਼ੁਰ ਮੇਰੀ ਪਾਲਣਾ ਕਰਦਾ ਸੀ,