Job 29:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੋਚਦਾ ਸਾਂ ਕਿ ਹਰ ਦਿਨ ਨਵੀਆਂ ਅਤੇ ਉਤੇਜਕ ਸੰਭਾਵਾਨਾਵਾਂ ਨਾਲ ਭਰਿਆ ਹੋਇਆ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਪਰਤਾਪ ਮੇਰੇ ਨਾਲ ਤਾਜ਼ਾ ਹੈ, ਅਤੇ ਮੇਰਾ ਧਣੁਖ ਹੱਥ ਵਿੱਚ ਨਵਾਂ ਬਣ ਜਾਂਦਾ ਹੈ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁੱਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ।