Job 29:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਬੋਲਣਾ ਬੰਦ ਕਰਦਾ ਸਾਂ ਮੈਨੂੰ ਸੁਣਨ ਵਾਲੇ ਲੋਕਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ ਹੁੰਦਾ ਸੀ। ਮੇਰੇ ਸ਼ਬਦ ਉਨ੍ਹਾਂ ਦੇ ਕੰਨਾਂ ਵਿੱਚ ਕੋਮਲਤਾ ਨਾਲ ਪੈਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਬੋਲਣ ਦੇ ਮਗਰੋਂ ਓਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਨ੍ਹਾਂ ਉੱਤੇ ਟਪਕਦੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਹਨਾਂ ਉੱਤੇ ਮੀਂਹ ਦੀ ਤਰ੍ਹਾਂ ਵਰ੍ਹਦੀਆਂ ਸਨ।