Job 29:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕੀ ਮੇਰੇ ਬੋਲਣ ਦਾ ਇੰਤਜ਼ਾਰ ਕਰਦੇ ਸਨ ਜਿਵੇਂ ਉਹ ਬਾਰਿਸ਼ ਦਾ ਇੰਤਜ਼ਾਰ ਕਰਦੇ ਨੇ। ਲੋਕੀਂ ਮੇਰੇ ਸ਼ਬਦਾਂ ਨੂੰ ਪੀਂਦੇ ਸਨ ਜਿਵੇਂ ਕਿ ਉਹ ਬਸੰਤ ਰੁੱਤ ਦੀ ਬਾਰਿਸ਼ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਪਿੱਛਲੇ ਮੀਂਹ ਲਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਆਖਰੀ ਮੀਂਹ ਲਈ