Job 29:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਲੋਕਾਂ ਨਾਲ ਹੱਸਦਾ ਸਾਂ, ਅਤੇ ਉਹ ਇਸ ਤੇ ਵਿਸ਼ਵਾਸ ਨਾ ਕਰ ਸੱਕੇ। ਉਹ ਮੇਰੇ ਆਤਮੇ ਨੂੰ ਹੇਠਾਂ ਨਾ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਬੇਦਿਲ ਹੁੰਦੇ ਤਾਂ ਮੈਂ ਉਨ੍ਹਾਂ ਉੱਤੇ ਮੁਸਕਰਾਉਂਦਾ ਅਤੇ ਮੇਰੇ ਸੁੱਖ ਦਾ ਚਾਨਣ ਉਨ੍ਹਾਂ ਨੇ ਕਦੀ ਰੱਦ ਨਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ ਅਤੇ ਮੇਰੇ ਮੁੱਖ ਦਾ ਚਾਨਣ ਉਹਨਾਂ ਲਈ ਬਹੁਮੁੱਲਾ ਸੀ।