Job 29:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਚੋਣ ਉਨ੍ਹਾਂ ਲੋਕਾਂ ਦੇ ਨਾਲ ਹੋਣਾ ਹੁੰਦੀ ਸੀ, ਭਾਵੇਂ ਕਿ ਮੈਂ ਉਨ੍ਹਾਂ ਦਾ ਆਗੂ ਸਾਂ। ਮੈਂ ਉਸ ਰਾਜੇ ਵਰਗਾ ਸਾਂ ਜਿਹੜਾ ਆਪਣੀਆਂ ਫ਼ੌਜਾਂ ਦੀ ਛਾਉਣੀ ਵਿੱਚ ਉਦਾਸ ਲੋਕਾਂ ਨੂੰ ਸੱਕੂਨ ਦਿੰਦਾ ਹੋਇਆ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਦਾ ਰਾਹ ਚੁਣਦਾ ਸਾਂ ਅਤੇ ਪਰਮੁਖ ਹੋ ਕੇ ਬਹਿੰਦਾ ਸਾਂ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਙੁ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।”