Job 29:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ ਪਰਮੇਸ਼ੁਰ ਦੀ ਰੌਸ਼ਨੀ ਮੇਰੇ ਉੱਤੇ ਚਮਕਦੀ ਸੀ, ਤਾਂ ਜੋ ਮੈਂ ਹਨੇਰੇ ਵਿੱਚ ਤੁਰ ਸੱਕਾਂ। ਪਰਮੇਸ਼ੁਰ ਨੇ ਮੈਨੂੰ ਸਹੀ ਜੀਵਨ ਢੰਗ ਦਰਸਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਅਨ੍ਹੇਰੇ ਵਿੱਚ ਚੱਲਦਾ ਸਾਂ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ,