Job 29:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਦਿਨਾਂ ਨੂੰ ਲੋਚਦਾ ਹਾਂ ਜਦੋਂ ਮੈਂ ਵੱਧੀਆ ਹਲਾਤਾਂ ਵਿੱਚ ਸਾਂ ਅਤੇ ਪਰਮੇਸ਼ੁਰ ਮੇਰਾ ਨਜ਼ਦੀਕੀ ਮਿੱਤਰ ਸੀ। ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੀ ਅਸੀਸ ਮੇਰੇ ਘਰ ਉੱਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸਾਂ, ਜਦ ਪਰਮੇਸ਼ੁਰ ਦਾ ਸਤ ਸੰਗ ਮੇਰੇ ਤੰਬੂ ਉੱਤੇ ਸੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,