Job 29:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਸਮੇਂ ਨੂੰ ਲੋਚਦਾ ਹਾਂ ਜਦੋਂ ਹਾਲੇ ਸਰਬ-ਸ਼ਕਤੀਮਾਨ ਪਰਮੇਸ਼ੁਰ ਮੇਰੇ ਨਾਲ ਸੀ ਅਤੇ ਮੇਰੇ ਬੱਚੇ ਮੇਰੇ ਆਲੇ-ਦੁਆਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਰਬ ਸ਼ਕਤੀਮਾਨ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ ਦੁਆਲੇ ਸਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਰਬ ਸ਼ਕਤੀਮਾਨ ਪਰਮੇਸ਼ੁਰ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ-ਦੁਆਲੇ ਸਨ,