Job 29:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਦਿਨ ਸਨ ਜਦੋਂ ਮੈਂ ਸ਼ਹਿਰ ਦੇ ਫ਼ਾਟਕ ਵੱਲ ਜਾਂਦਾ ਸਾਂ ਤੇ ਆਮ ਸਭਾ ਦੇ ਸਥਾਨ ਵਿੱਚ ਸ਼ਹਿਰ ਦੇ ਵੱਡੇਰਿਆਂ ਦੇ ਨਾਲ ਬੈਠਦਾ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,