Job 29:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਸਾਰੇ ਲੋਕ ਮੇਰੀ ਇੱਜ਼ਤ ਕਰਦੇ ਸਨ। ਜਵਾਨ ਆਦਮੀ ਮੇਰੇ ਲਈ ਰਾਹ ਛੱਡ ਦਿੰਦੇ ਸਨ ਜਦੋਂ ਉਹ ਮੈਨੂੰ ਆਉਂਦਿਆਂ ਦੇਖਦੇ ਸਨ। ਤੇ ਬਜ਼ੁਰਗ ਆਦਮੀ ਉੱਠ ਖਲੋਂਦੇ ਸਨ। ਉਹ ਮੇਰੇ ਲਈ ਆਪਣੀ ਇੱਜ਼ਤ ਦਰਸਾਉਣ ਲਈ ਖਲੋ ਜਾਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਜੁਆਨ ਮੈਨੂੰ ਵੇਖ ਕੇ ਹਟ ਜਾਂਦੇ, ਅਤੇ ਬੁੱਢੇ ਉੱਠ ਖੜੇ ਹੁੰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ, ਅਤੇ ਬਜ਼ੁਰਗ ਉੱਠ ਖੜ੍ਹੇ ਹੁੰਦੇ ਸਨ।