Job 29:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਦੇ ਆਗੂ ਗੱਲਾਂ ਕਰਨੋ ਹਟ ਜਾਂਦੇ ਸਨ ਤੇ ਹੋਰਾਂ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਮੂੰਹਾਂ ਉੱਤੇ ਆਪਣੇ ਹੱਥ ਰੱਖ ਲੈਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਰਦਾਰ ਗੱਲਾਂ ਨੂੰ ਛੱਡ ਦਿੰਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।