Job 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਅੱਯੂਬ ਨੇ ਆਪਣਾ ਮੂੰਹ ਖੋਲ੍ਹਿਆ ਤੇ ਉਸ ਦਿਨ ਨੂੰ ਸਰਾਪ ਦਿੱਤਾ ਜਿਸ ਦਿਨ ਉਹ ਜੰਮਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਮਗਰੋਂ ਅੱਯੂਬ ਨੇ ਆਪਣਾ ਮੁੰਹ ਖੋਲ੍ਹ ਕੇ ਆਪਣੇ ਦਿਨ ਨੂੰ ਸਰਾਪ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ।