Job 3:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਰਾਜਿਆਂ ਤੇ ਸਿਆਣੇ ਲੋਕਾਂ ਨਾਲ ਜਿਹੜੇ ਬੀਤੇ ਸਮੇਂ ਵਿੱਚ ਧਰਤੀ ਉੱਤੇ ਰਹਿੰਦੇ ਸਨ। ਉਨ੍ਹਾਂ ਲੋਕਾਂ ਨੇ ਆਪਣੇ ਲਈ ਮਹਿਲ ਬਣਾਏ ਜੋ ਹੁਣ ਖੰਡਰ ਬਣ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੇ ਰਾਜਿਆਂ ਤੇ ਦਰਬਾਰੀਆਂ ਨਾਲ ਜਿਹੜੇ ਆਪਣੇ ਲਈ ਥੇਹਾਂ ਨੂੰ ਉਸਾਰਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਧਰਤੀ ਦੇ ਉਨ੍ਹਾਂ ਰਾਜਿਆਂ ਅਤੇ ਹਾਕਮਾਂ ਨਾਲ ਹੁੰਦਾ, ਜਿਹੜੇ ਆਪਣੇ ਲਈ ਕਬਰਾਂ ਨੂੰ ਉਸਾਰਦੇ ਹਨ,