Job 3:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਸ਼ ਕਿ ਮੈਂ ਉਨ੍ਹਾਂ ਨਾਲ ਦਫਨ ਹੁੰਦਾ ਜਿਨ੍ਹਾਂ ਹਾਕਮਾਂ ਨੇ ਸੋਨੇ ਚਾਂਦੀ ਨਾਲ ਆਪਣੀਆਂ ਕਬਰਾਂ ਭਰੀਆਂ ਹੋਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਸਰਦਾਰਾਂ ਨਾਲ ਜਿਨ੍ਹਾਂ ਦੇ ਕੋਲ ਸੋਨਾ ਹੈ, ਜਿਹੜੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰ ਲੈਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਉਨ੍ਹਾਂ ਰਾਜਕੁਮਾਰਾਂ ਨਾਲ ਹੁੰਦਾ, ਜਿਨ੍ਹਾਂ ਦੇ ਕੋਲ ਸੋਨਾ ਸੀ, ਜਿਨ੍ਹਾਂ ਨੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰਿਆ ਸੀ।