Job 3:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਹ ਬੱਚਾ ਕਿਉਂ ਨਹੀਂ ਸਾਂ ਜਿਹੜਾ ਜਨਮ ਵੇਲੇ ਮਰ ਗਿਆ ਤੇ ਜਿਸ ਨੂੰ ਧਰਤੀ ਅੰਦਰ ਦਫਨਾਇਆ ਗਿਆ ਸੀ? ਕਾਸ਼ ਕਿ ਮੈਂ ਉਸ ਬੱਚੇ ਵਰਗਾ ਹੁੰਦਾ ਜਿਸਨੇ ਕਦੇ ਵੀ ਦਿਨ ਦਾ ਚਾਨਣ ਨਹੀਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਛਿਪਾਏ ਗਰਭ ਪਾਤ ਵਾਂਙੁ ਮੈਂ ਹੁੰਦਾ ਹੀ ਨਾ, ਮਸੂਮਾਂ ਵਾਂਙੁ ਜਿਨ੍ਹਾਂ ਨੇ ਚਾਨਣਾ ਵੇਖਿਆ ਹੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ।