Job 3:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੈਦੀਆਂ ਨੂੰ ਕਬਰ ਵਿੱਚ ਆਰਾਮ ਮਿਲ ਜਾਂਦਾ ਹੈ; ਉਹ ਆਪਣੇ ਗਾਰਦਾਂ ਨੂੰ ਆਪਣੇ ਉੱਤੇ ਚੀਕਦਿਆਂ ਨਹੀਂ ਸੁਣਦੇ।
Punjabi Bible 2016 - ਪਵਿੱਤਰ ਬਾਈਬਲ O.V.
ਬੰਧੂਏ ਇਕੱਠੇ ਹੋ ਕੇ ਬਿੱਸਮ ਲੈਂਦੇ ਹਨ, ਓਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੰਦੀ ਇਕੱਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।