Job 3:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਆਪਣੀ ਕਬਰ ਲੱਭ ਕੇ ਖੁਸ਼ ਹੋਵਣਗੇ। ਉਹ ਆਪਣੇ ਮਕਬਰੇ ਨੂੰ ਲੱਭ ਕੇ ਖੁਸ਼ੀ ਮਨਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਡਾਢੇ ਅਨੰਦ ਹੁੰਦੇ, ਅਤੇ ਖ਼ੁਸ਼ੀ ਕਰਦੇ ਜਦ ਕਬਰ ਨੂੰ ਪਾ ਲੈਂਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਵਧੇਰੇ ਅਨੰਦ ਹੁੰਦੇ, ਅਤੇ ਖੁਸ਼ੀ ਮਨਾਉਂਦੇ ਹਨ, ਜਦ ਉਹ ਕਬਰ ਨੂੰ ਪਾ ਲੈਂਦੇ ਹਨ,