Job 3:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਭੋਜਨ ਦਾ ਸਮਾਂ ਹੁੰਦਾ ਹੈ, ਮੈਂ ਸਿਰਫ ਗਮ ਦੇ ਹੌਁਕੇ ਭਰਦਾ ਹਾਂ, ਖੁਸ਼ੀ ਦੇ ਨਹੀਂ। ਮੇਰੇ ਸ਼ਿਕਵੇ ਪਾਣੀ ਵਾਂਗਰਾਂ ਫੁੱਟ ਨਿਕਲਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਰੋਟੀ ਲਈ ਖਾਣ ਤੋਂ ਪਹਿਲਾਂ ਮੇਰੇ ਹੌਕੇ ਨਿੱਕਲਦੇ ਹਨ, ਅਤੇ ਮੇਰੇ ਹੂੰਗੇ ਪਾਣੀ ਵਾਂਙੁ ਵਗਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ।