Job 3:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਡਰਦਾ ਸਾਂ ਕਿ ਮੇਰੇ ਨਾਲ ਕੁਝ ਬਹੁਤ ਹੀ ਭਿਆਨਕ ਨਾ ਵਾਪਰ ਜਾਵੇ ਤੇ ਉਹ ਵਾਪਰ ਗਿਆ ਹੈ। ਮੈਂ ਜਿਨ੍ਹਾਂ ਗੱਲਾਂ ਤੋਂ ਬਹੁਤ ਹੀ ਡਰਦਾ ਸਾਂ ਮੇਰੇ ਨਾਲ ਵਾਪਰ ਗਈਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਤੋਂ ਮੈਂ ਹੌਲ ਖਾਂਦਾ ਹਾਂ, ਉਹ ਮੇਰੇ ਉੱਤੇ ਆ ਪੈਂਦਾ ਹੈ। ਅਤੇ ਜਿਸ ਤੋਂ ਮੈਂ ਭੈ ਖਾਂਦਾ ਹਾਂ ਉਹ ਮੇਰੇ ਉੱਤੇ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਗੱਲ ਤੋਂ ਮੈਂ ਡਰਦਾ ਹਾਂ, ਉਹ ਮੇਰੇ ਉੱਤੇ ਆ ਪੈਂਦੀ ਹੈ, ਅਤੇ ਜਿਸ ਤੋਂ ਮੈਂ ਭੈਅ ਖਾਂਦਾ ਹਾਂ ਉਹ ਵੀ ਮੇਰੇ ਉੱਤੇ ਆਉਂਦੀ ਹੈ।