Job 30:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਹੁਣ, ਉਹ ਲੋਕ ਵੀ ਜਿਹੜੇ ਮੇਰੇ ਨਾਲੋਂ ਉਮਰ ਵਿੱਚ ਛੋਟੇ ਹਨ ਮੇਰਾ ਮਜ਼ਾਕ ਉਡਾ ਰਹੇ ਨੇ। ਤੇ ਉਨ੍ਹਾਂ ਦੇ ਪਿਤਾ ਇੰਨੇ ਨਿਕੰਮੇ ਸਨ ਕਿ ਮੈਂ ਉਨ੍ਹਾਂ ਨੂੰ ਆਪਣੀਆਂ ਭੇਡਾਂ ਦੀ ਨਿਗਰਾਨੀ ਕਰਨ ਵਾਲੇ ਕੁਤਿਆਂ ਦੇ ਨਾਲ ਵੀ ਨਹੀਂ ਰੱਖ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਓਹ ਜਿਹੜੇ ਮੈਥੋਂ ਛੁਟੇਰੇ ਹਨ ਮੇਰੇ ਉੱਤੇ ਹੱਸਦੇ ਹਨ, ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਮੈਂ ਰੱਦ ਕਰਦਾ, ਭਈ ਉਹ ਮੇਰੇ ਇੱਜੜ ਦੇ ਕੁੱਤਿਆਂ ਨਾਲ ਨਾ ਬੈਠਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, ਜਿਹਨਾਂ ਦੇ ਪੁਰਖਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ!