Job 30:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਨੌਜਵਾਨ ਆਦਮੀ ਮੈਨੂੰ ਨਫ਼ਰਤ ਕਰਦੇ ਨੇ, ਉਹ ਮੇਰੇ ਕੋਲੋਂ ਦੂਰ ਖਲੋਂਦੇ ਨੇ, ਉਹ ਸੋਚਨੇ ਨੇ ਕਿ ਉਹ ਮੇਰੇ ਨਾਲੋਂ ਬਿਹਤਰ ਨੇ। ਅਤੇ ਉਹ ਮੇਰੇ ਚਿਹਰੇ ਉੱਤੇ ਬੁਕੱਣੋਁ ਵੀ ਨਹੀਂ ਰੁਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੈਥੋਂ ਘਿਣ ਖਾਂਦੇ, ਓਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ,