Job 30:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੇਰੇ ਕਮਾਨ ਦੀ ਡੋਰ ਖੋਹ ਲਈ ਹੈ, ਤੇ ਮੈਨੂੰ ਕਮਜ਼ੋਰ ਬਣਾ ਦਿੱਤਾ ਹੈ। ਇਹ ਜਵਾਨ ਲੋਕ ਸਾਰਾ ਸ੍ਵੈ-ਕਾਬੂ ਸੁੱਟ ਦਿੰਦੇ ਹਨ ਜਦੋਂ ਮੈਂ ਉਨ੍ਹਾਂ ਦੇ ਦੁਆਲੇ ਹੁੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਨੇ ਮੇਰਾ ਚਿੱਲਾ ਢਿੱਲਾ ਕੀਤਾ, ਅਤੇ ਮੈਨੂੰ ਅਧੀਨ ਕੀਤਾ, ਓਹ ਮੇਰੇ ਅੱਗੇ ਬੇ ਲਗਾਮ ਹੋ ਗਏ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਨੇ ਮੈਨੂੰ ਬਲਹੀਣ ਅਤੇ ਤੁੱਛ ਬਣਾਇਆ ਹੈ, ਇਸ ਲਈ ਉਹ ਮੇਰੇ ਅੱਗੇ ਬੇ-ਲਗ਼ਾਮ ਹੋ ਗਏ ਹਨ!