Job 30:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੇਰੇ ਸੱਜੇ ਪਾਸੇ ਹਮਲਾ ਕਰਦੇ ਨੇ। ਉਹ ਮੇਰੇ ਹੇਠੋਁ ਪੈਰ ਖਿੱਚ ਲੈਂਦੇ ਨੇ। ਮੈਂ ਹਮਲੇ ਹੇਠ ਆਏ ਸ਼ਹਿਰ ਵਾਂਗ ਮਹਿਸੂਸ ਕਰਦਾ ਹਾਂ ਉਹ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਤਬਾਹ ਕਰਨ ਲਈ ਮੇਰੀਆਂ ਕੰਧਾਂ ਨਾਲ ਗੰਦੀਆਂ ਪਨਾਹਾਂ ਬਣਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਸੱਜੇ ਪਾਸੇ ਘੜਮੱਸ ਉੱਠਦੀ ਹੈ, ਓਹ ਮੇਰੇ ਪੈਰ ਸਰਕਾ ਦਿੰਦੇ ਹਨ, ਅਤੇ ਮੇਰੇ ਵਿਰੁੱਧ ਆਪਣੇ ਹਲਾਕ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਸੱਜੇ ਪਾਸੇ ਬਜ਼ਾਰੂ ਲੋਕ ਉੱਠਦੇ ਹਨ, ਉਹ ਮੇਰੇ ਪੈਰ ਸਰਕਾ ਦਿੰਦੇ ਹਨ, ਅਤੇ ਮੈਨੂੰ ਨਾਸ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ।